International
ਐਸਜੀਪੀਸੀ ਪ੍ਰਧਾਨ ਹਰਜਿੰਦਰ ਧਾਮੀ ’ਤੇ ਹਮਲਾ, ਵਾਲ-ਵਾਲ ਬਚੇ, ਗੱਡੀ ’ਤੇ ਕੀਤਾ ਪਥਰਾਅ
ਮੋਹਾਲੀ : ਮੋਹਾਲੀ- ਚੰਡੀਗੜ੍ਹ ਵਿਖੇ ਲੱਗੇ ਕੌਮੀ ਇਨਸਾਫ਼ ਮੋਰਚੇ ਵਿਚ ਪਹੁੰਚੇ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ’ਤੇ ਹਮਲਾ ਹੋਇਆ ਹੈ। ਕੌਮੀ ਇਨਸਾਫ਼ ਮੋਰਚਾ ਦੇ ਪ੍ਰਦਰਸ਼ਨਕਾਰੀਆਂ ਨੇ ਤਿੱਖਾ ਵਿਰੋਧ ਕਰਦੇ ਹੋਏ ਉਨ੍ਹਾਂ ਦੀ ਗੱਡੀ ’ਤੇ ਪਥਰਾਅ ਕੀਤਾ। ਇਸ ਪਥਰਾਅ ਦੌਰਾਨ ਉਹ ਵਾਲ-ਵਾਲ ਬਚ ਗਏ ਪਰ ਗੱਡੀ ਦੇ ਸ਼ੀਸ਼ੇ ਟੁੱਟ ਗਏ।
wmusa2022
0