Government
CM ਮਾਨ ਨੇ 8736 ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਕੀਤਾ ਐਲਾਨ
8736 Teachers are regularized on Teachers Day : ਅਧਿਆਪਕ ਮੌਕੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ 8736 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ (Employee News) ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਉਨ੍ਹਾਂ Punjab ਸਰਕਾਰ ਦੀ ਕੈਬਨਿਟ ਮੀਟਿੰਗ ਤੋਂ ਬਾਅਦ ਕੀਤਾ । ਇਹ ਐਡਹਾਕ, ਆਰਜ਼ੀ ਅਤੇ ਠੇਕੇ ‘ਤੇ ਰੱਖੇ ਅਧਿਆਪਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ।
wmusa2022
0