Government

ਭਗਵੰਤ ਮਾਨ ਸਰਕਾਰ ਪੁਰਾਣੀ ਪੈਨਸ਼ਨ ਸਕੀਮ (OPS) ਲਾਗੂ ਕਰਨ ਤੇ ਕਰ ਰਹੀ ਵਿਚਾਰ

Share

CM Mann tweets about old pension scheme: CM Bhagwant Mann ਨੇ ਟਵੀਟ ਕਰਕੇ ਪੁਰਾਣੀ ਪੈਨਸ਼ਨ ਸਕੀਮ (OPS) ਲਾਗੂ ਕਰਨ ਦੀ ਇੱਛਾ ਜਾਹਿਰ ਕੀਤੀ । ਇਹ ਜਿਕਰਯੋਗ ਹੈ ਕਿ ਪੁਰਾਣੀ ਪੈਨਸ਼ਨ ਸਕੀਮ 2004 ਵਿੱਚ ਬੰਦ ਕਰ ਦਿੱਤੀ ਗਈ ਸੀ ।ਹੋਰ ਪੜੋ -

Punjab Government: ਅੱਜ ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜਮਾਂ (Government employee) ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ : CM Bhagwant Mann ਨੇ ਟਵੀਟ ਕਰਕੇ ਪੁਰਾਣੀ ਪੈਨਸ਼ਨ ਸਕੀਮ (OPS) ਲਾਗੂ ਕਰਨ ਦੀ ਇੱਛਾ ਜਾਹਿਰ ਕੀਤੀ । ਉਹਨਾਂ ਨੇ ਇਹ ਜਾਣਕਾਰੀ ਟਵੀਟ ਕਰਕੇ ਦਿੱਤੀ

ਇਹ ਜਿਕਰਯੋਗ ਹੈ ਕਿ ਪੁਰਾਣੀ ਪੈਨਸ਼ਨ ਸਕੀਮ 2004 ਵਿੱਚ ਬੰਦ ਕਰ ਦਿੱਤੀ ਗਈ ਸੀ ਅਤੇ ਬਿਨਾ ਮੁਲਾਜਮਾਂ ਨਾਲ ਸਲਾਹ ਕੀਤੇ ਨਵੀ ਪੈਨਸ਼ਨ ਸਕੀਮ ਲਾਗੂ ਕਰ ਦਿੱਤੀ ਗਈ ਸੀ । ਇਸ ਤੋਂ ਬਾਅਦ ਵਾਲੀਆਂ ਸਰਕਾਰਾਂ ਨੇ ਕਦੇ ਵੀ ਇਸ ਨੁੰ ਲਾਗੂ ਕਰਨ ਲਈ ਕੋਈ ਟਿੱਪਣੀ ਨਹੀਂ ਕੀਤੀ ਪ੍ਰੰਤੂ ਭਗਵੰਤ ਮਾਨ ਸਰਕਾਰ ਨੇ ਪਹਿਲੇ ਸਾਲ ਵਿੱਚ ਹੀ ਇਸ ਸੰਬੰਧੀ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ ।